ਚੰਡੀਗੜ੍ਹ

ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਦੀ ਮੀਟਿੰਗ ਹੋਵੇਗੀ ‘ਬਾਅਦ ਦੁਪਹਿਰ’, ਸਿੱਧੂ ਨੇ ਟਵੀਟ ਕਰ ਦੇਖੋ ਕੀ ਕਿਹਾ..

ਚੰਡੀਗੜ੍ਹ, 30 ਸਤੰਬਰ: ਨਵਜੋਤ ਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ, ਪਰ ਸਿੱਧੂ ਆਪਣੇ ਫੈਂਸਲੇ ਦੇ ਅੜੇ ਹੋਏ ਹਨ।

ਇਸ ਮੌਕੇ ਨਵਜੋਤ ਸਿੱਧੂ ਨੇ ਇਕ ਟਵੀਟ ਕਰ ਕੇ ਦੱਸਿਆ ਹੈ ਕਿ ਉਹਨਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ। ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਪੰਜਾਬ ਭਵਨ ਵਿਖੇ ਹੋਵੇਗੀ।

Show More

Related Articles

Leave a Reply

Your email address will not be published. Required fields are marked *

Back to top button