ਚੰਡੀਗੜ੍ਹ
Trending

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੇ ਵੱਡੇ ਐਲਾਨ, ਕਰਮਚਾਰੀਆਂ ਲਈ ਵੱਡਾ ਤੋਹਫਾ…

Chief Minister Charanjit Singh Channi made a big announcement, a great gift for the employees.

ਚੰਡੀਗੜ੍ਹ, 1 ਨਵੰਬਰ: ਪੰਜਾਬ ਦੀ ਚੰਨੀ ਸਰਕਾਰ ਨੇ ਅੱਜ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਕਰਮਚਾਰੀਆਂ ਨੂੰ ਦਿਵਾਲੀ ਦਾ ਇਕ ਵੱਡਾ ਤੋਹਫਾ ਦਿੱਤਾ ਹੈ। ਜਿਸ ਦੇ ਤਹਿਤ ਕਰਮਚਾਰੀਆਂ ਦੇ ਡੀ.ਏ. ਵਿਚ 11 ਫ਼ੀ ਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 440 ਕਰੋੜ ਰੁਪਏ ਦੇ ਬਕਾਏ ਵੀ ਜਲਦੀ ਹੀ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਲੈਣ ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਵੀ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ 15 ਦਿਨਾਂ ਦੇ ਅੰਦਰ-ਅੰਦਰ ਲਾਗੂ ਕਰ ਦਿੱਤਾ ਜਾਏਗਾ।

Show More

Related Articles

Leave a Reply

Your email address will not be published.

Back to top button