ਚੰਡੀਗੜ੍ਹ
ਪੰਜਾਬ ਸਰਕਾਰ ਨੇ ਗੁਰਵਿੰਦਰ ਸਿੰਘ ਢਿੱਲੋਂ ਨੂੰ IG ਰੇਂਜ ਜਲੰਧਰ ਲਗਾਇਆ, ਪੜ੍ਹੋ ਪੂਰੀ ਖਬਰ…

ਚੰਡੀਗੜ੍ਹ, 2 ਨਵੰਬਰ: ਪੰਜਾਬ ਸਰਕਾਰ ਦੇ ਵੱਲੋਂ ਨਿੱਤ ਦਿਨੀਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ।
ਅੱਜ ਸਵੇਰੇ ਜਿੱਥੇ ਸਰਕਾਰ ਨੇ ਕਰੀਬ 46 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ, ਉਥੇ ਹੀ ਦੇਰ ਸ਼ਾਮ ਇੱਕ IPS ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ।
