ਚੰਡੀਗੜ੍ਹ
Trending

ਸੀਨੀਅਰ ਐਡਵੋਕੇਟ ਦੀਪਇੰਦਰ ਪਟਵਾਲੀਆ ਹੋਣਗੇ, ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ‘ਨੋਟੀਫਿਕੇਸ਼ਨ ਜਾਰੀ’

Senior Advocate Deepinder Patwalia to be the new Advocate General of Punjab 'Notification issued'.

ਚੰਡੀਗੜ੍ਹ, 19 ਨਵੰਬਰ: ਪੰਜਾਬ ਸਰਕਾਰ ਨੇ ਅੱਜ ਡੀ.ਐਸ. ਪਟਵਾਲੀਆ ਨੂੰ ਪੰਜਾਬ ਦਾ ਨਵਾਂ ਏਜੀ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਡੀਐਸ ਪਟਵਾਲੀਆ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀਆਂ ਵਿੱਚੋਂ ਮੰਨੇ ਜਾਂਦੇ ਹਨ।

ਇਸ ਤੋਂ ਪਹਿਲਾਂ ਚੰਨੀ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਮਰਪ੍ਰੀਤ ਸਿੰਘ ਦਿਓਲ ਨੇ 1 ਨਵੰਬਰ ਨੂੰ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਦੇਣ ਸਮੇਂ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।

ਡੀ.ਐਸ. ਪਟਵਾਲੀਆ ਸੁਪਰੀਮ ਕੋਰਟ ਦੇ ਸਾਬਕਾ ਜੱਜ ਕੁਲਦੀਪ ਸਿੰਘ ਅਤੇ ਸੇਵਾਮੁਕਤ ਸਿੱਖਿਆ ਸ਼ਾਸਤਰੀ ਗੁਰਮਿੰਦਰ ਕੇ ਸਿੰਘ ਦੇ ਪੁੱਤਰ ਹਨ।

Show More

Related Articles

Leave a Reply

Your email address will not be published. Required fields are marked *

Back to top button