ਚੰਡੀਗੜ੍ਹ 21 ਸਤੰਬਰ (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।
ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੱਧੂ ਵਲੋ ਟਵੀਟ ਕਰਕੇ ਦਿੱਤੀ ਗਈ ਹੈ।