ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਰੀਰਕ ਸ਼ੋਸ਼ਣ ਪੀੜਤ ਨੂੰ 7 ਲੱਖ ਰੁਪਏ ਦਾ ਮੁਆਵਜਾ ਦਿੱਤਾ

District and Sessions Judge awarded Rs. 7 lakh to the victim.

ਫਾਜ਼ਿਲਕਾ, 1 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੀ ਤਰਸੇਮ ਮੰਗਲਾ ਮਾਣਯੋਗ ਜਿਲ੍ਹਾ ਅਤੇ ਸੈਸ਼ਨਸ ਜੱਜ ਵੱਲੋਂ ਪੋਕਸੋ ਕੇਸ ਵਿੱਚ ਪੀੜਤ ਨੂੰ 7 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ।

ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ- ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਕੇਸ ਵਿੱਚ ਇੱਕ ਪੀੜਤ ਮਹਿਲਾ ਜੋ ਸ਼ਰੀਰਕ ਸ਼ੋਸ਼ਣ ਦੀ ਸ਼ਿਕਾਰ ਹੋਈ ਸੀ, ਉਸ ਨੂੰ ਵਿਕਟਿਮ ਕੰਪਨਸੇਸ਼ਨ ਸਕੀਮ ਦੇ ਤਹਿਤ ਮੁਆਵਜਾ ਮਿਲਦਾ ਦਿੱਤਾ। ਆਮ ਲੋਕਾਂ ਨੂੰ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ ਕਿ ਕਿਸੇ ਬੱਚਾ ਜਿਨਸੀ ਹਮਲੇ ਦਾ ਸ਼ਿਕਾਰ ਜਾਂ ਸ਼ਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਇਆ ਹੈ, ਉਹ ਪੋਕਸੋ ਕੋਰਟ ਵਿਖੇ ਅਪਣੀ ਅਰਜ਼ੀ ਦੇ ਕੇ ਮੁਆਵਜ਼ਾ ਲੈ ਸਕਦਾ ਹੈ।

ਵਧੇਰੀ ਜਾਣਕਾਰੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫਤਰ ਵਿਖੇ ਰਕ ਕਰੋ ਜਾਂ 1968 ਟੋਲ ਫਰੀ ਨੰਬਰ ਅਤੇ 01638261500 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.fzk@punjab.gov.in ਤੇ ਸੰਪਰਕ ਕਰ ਸਕਦੇ ਹੋ।

Show More

Related Articles

Leave a Reply

Your email address will not be published.

Back to top button