ਪੰਜਾਬਰਾਜਨੀਤੀ

ਕੈਪਟਨ ਅਮਰਿੰਦਰ ਦੇ ਅਸਤੀਫ਼ੇ ਮਗਰੋਂ ਸੁਰੇਸ਼ ਕੁਮਾਰ ਨੇ ਚੀਫ਼ ਪ੍ਰਮੁੱਖ ਸਕੱਤਰ ਦਾ ਅਹੁਦਾ ਛੱਡਿਆ

ਚੰਡੀਗੜ੍ਹ 18 ਸਤੰਬਰ (ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਮੁੱਖ ਸਕੱਤਰ ਰਹੇ ਸੁਰੇਸ਼ ਕੁਮਾਰ ਨੇ ਵੀ ਕੈਪਟਨ ਦੇ ਅਸਤੀਫ਼ੇ ਤੋਂ ਬਾਅਦਾ ਆਪਣਾ ਅਹੁਦਾ ਛੱਡ ਦਿੱਤਾ ਹੈ।

ਦੱਸਣਯੋਗ ਹੈ ਕਿ, ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਦਾ ਕਾਫੀ ਜਿਆਦਾ ਕਰੀਬੀ ਮੰਨਿਆ ਜਾਂਦਾ ਸੀ।

Show More

Related Articles

Leave a Reply

Your email address will not be published.

Back to top button