ਪੰਜਾਬ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ

31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ 15% ਦਾ ਵਾਧਾ

ਚੰਡੀਗੜ੍ਹ 20 ਸਤੰਬਰ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।

ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ। ਦੇਖੋ pdf file-

Show More

Related Articles

Leave a Reply

Your email address will not be published. Required fields are marked *

Back to top button