ਚੰਡੀਗੜ੍ਹਪੰਜਾਬ

ਮੁੱਖ ਮੰਤਰੀ ਚੰਨੀ, ਉੱਪ ਮੁੱਖ ਮੰਤਰੀ ਰੰਧਾਵਾ ਤੇ ਨਵਜੋਤ ਸਿੱਧੂ ਹੋਏ ਦਿੱਲੀ ਰਵਾਨਾ, ਦੇਖੋ ਸਿੱਧੂ ਨੇ ਟਵੀਟ ਕਰ ਕੀ ਕਿਹਾ…

ਚੰਡੀਗੜ੍ਹ 21 ਸਤੰਬਰ (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।

ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੱਧੂ ਵਲੋ ਟਵੀਟ ਕਰਕੇ ਦਿੱਤੀ ਗਈ ਹੈ।

Show More

Related Articles

Leave a Reply

Your email address will not be published.

Back to top button