ਚੰਡੀਗੜ੍ਹ 21 ਸਤੰਬਰ (ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਇੱਕ ਅਹਿਮ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਗਿਆ ਹੈ, ਕਿ ਹੁਣ ਹਰ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ।
ਇਹ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਦਿੱਤੀ।

ਹੁਣ ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਟ ਦੀ ਮੀਟਿੰਗ। @RahulGandhi @CHARANJITCHANNI @sherryontopp @Om_Parkash_Soni @INCPunjab #FarmersProtest #PunjabCM
— Sukhjinder Singh Randhawa (@Sukhjinder_INC) September 21, 2021