ਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ…

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਮੰਤਰੀ ਮੰਡਲ ਵਿੱਚ ਫੇਰ ਬਦਲ ਕੀਤਾ ਜਾ ਰਿਹਾ ਹੈ, ਉੱਥੇ ਹੀ ਪੁਲਿਸ ਪ੍ਰਸਾਸ਼ਨ ਵਿੱਚ ਵੀ ਫੇਰ ਬਦਲ ਕਰਦਿਆ ਆਈਪੀਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ।

ਦੇਰ ਰਾਤ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰਨ ਦੀ ਸੂਚੀ ਜਾਰੀ ਕੀਤੀ ਗਈ। ਵਧੇਰੇ ਜਾਣਕਾਰੀ ਲਈ ਵੇਖੋ ਸੂਚੀ…

Show More

Related Articles

Leave a Reply

Your email address will not be published.

Back to top button