ਪੰਜਾਬਰਾਜਨੀਤੀ

ਰੰਧਾਵਾ ਨੂੰ ਗ੍ਰਹਿ ਵਿਭਾਗ ਮਿਲਣ ਤੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ

ਚੰਡੀਗੜ੍ਹ, 28 ਸਤੰਬਰ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਸੂਤਰਾਂ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਰੰਧਾਵਾ ਨੂੰ ਗ੍ਰਹਿ ਵਿਭਾਗ ਦੇਣ ਕਰਕੇ ਸਿੱਧੂ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ ਦਿੱਤਾ ਗਿਆ ਹੈ।

Show More

Related Articles

Leave a Reply

Your email address will not be published.

Back to top button