
ਚੰਡੀਗੜ੍ਹ, 28 ਸਤੰਬਰ: ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ, “ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਉਹ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ”।