ਚੰਡੀਗੜ੍ਹਪੰਜਾਬਰਾਜਨੀਤੀ

ਮੈਂ ਹਾਲੇ ਤੱਕ ਨਹੀਂ ਦਿੱਤਾ ਅਸਤੀਫਾ: ਪ੍ਰਗਟ ਸਿੰਘ, ਸਿੱਧੂ ਨੂੰ ਮਿਲਣ ਪਟਿਆਲਾ ਗਏ…

ਚੰਡੀਗੜ੍ਹ, 28 ਸਤੰਬਰ: ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ ਦੇਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਖਬਰਾਂ ਆ ਰਹੀਆਂ ਹਨ, ਕਿ ਹੁਣ ਜਲੰਧਰ ਤੋਂ ਵਿਧਾਇਕ ਅਤੇ ਸਿੱਖਿਆ ਤੇ ਖ਼ੇਡ ਮੰਤਰੀ ਪ੍ਰਗਟ ਸਿੰਘ ਵੀ ਆਪਣਾ ਅਸਤੀਫਾ ਦੇਣਗੇ। ਪਰ ਹਾਲੇ ਤੱਕ ਉਨ੍ਹਾਂ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ।

ਇਸ ਸਬੰਧੀ ਪ੍ਰਗਟ ਸਿੰਘ ਵੱਲੋਂ ਫੋਨ ‘ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੇ ਹਾਲੇ ਤੱਕ ਆਪਣਾ ਅਸਤੀਫਾ ਨਹੀਂ ਦਿੱਤਾ, ਪਰ ਉਹ ਨਵਜੋਤ ਸਿੱਧੂ ਨੂੰ ਮਿਲਣ ਲਈ ਪਟਿਆਲੇ ਜਾ ਰਹੇ ਹਨ।

Show More

Related Articles

Leave a Reply

Your email address will not be published. Required fields are marked *

Back to top button