ਪੰਜਾਬਰਾਜਨੀਤੀ

ਵੱਡੀ ਖ਼ਬਰ: ਕੈਪਟਨ ਨੇ ਕਿਹਾ, “ਮੈਂ ਕਾਂਗਰਸ ਪਾਰਟੀ ਛੱਡ ਰਿਹਾ”, ਪੜ੍ਹੋ ਹੋਰ ਕੀ ਕਿਹਾ…

ਨਵੀਂ ਦਿੱਲੀ, 30 ਸਤੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ। ਪਰ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ।

ਦਿੱਲੀ ਵਿਖੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਕਾਂਗਰਸ ਛੱਡਣ ਵਾਲੇ ਹਨ। ਉਹਨਾਂ ਕਿਹਾ ਕਿ ਹੋਰ ਬੇਇੱਜ਼ਤੀ ਨਹੀਂ ਸਹਿ ਹੁੰਦੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 50 ਸਾਲਾਂ ਬਾਅਦ ਮੇਰੀ ਭਰੋਸੇ ਯੋਗਤਾ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਮੈਂ ਇਹ ਸਹਿ ਨਹੀਂ ਸਕਦਾ।

Show More

Related Articles

Leave a Reply

Your email address will not be published. Required fields are marked *

Back to top button