ਚੰਡੀਗੜ੍ਹਪੰਜਾਬਰਾਜਨੀਤੀ
Trending

ਨਵਜੋਤ ਸਿੱਧੂ ਨੇ ਟਵੀਟ ਕਰਕੇ ਕੈਪਟਨ ’ਤੇ ਕੀਤਾ ਸ਼ਬਦੀ ਹਮਲਾ, ਪੜ੍ਹੋ ਕੀ ਕਿਹਾ..

ਚੰਡੀਗੜ੍ਹ, 27 ਅਕਤੂਬਰ: ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ। ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ।

ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ, ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਸੀ। ਸਿੱਧੂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜਾ ਦੇਣ ਦੀ ਉਡੀਕ ਕਰ ਰਹੇ ਹਨ।

Show More

Related Articles

Leave a Reply

Your email address will not be published. Required fields are marked *

Back to top button