ਪੰਜਾਬਰਾਜਨੀਤੀ
Trending

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਵੀ ਕੈਪਟਨ ਵਲੋਂ ਨਵੀਂ ਪਾਰਟੀ ਬਣਾਉਣ ‘ਤੇ ਕੀਤਾ ਹਮਲਾ, ਪੜ੍ਹੋ ਪੂਰੀ ਖ਼ਬਰ…

Education Minister Pargat Singh also attacked the formation of a new party by the Captain, Read Full Story ...

ਚੰਡੀਗੜ੍ਹ 3 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਨਵੀਂ ਪਾਰਟੀ ਬਣਾਉਣ ’ਤੇ ਅੱਜ ਸਵੇਰੇ ਟਵੀਟ ਕਰਕੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਵਿਅੰਗਾਤਮਕ ਗੱਲ ਹੈ ਕਿ ਕੈਪਟਨ ਅਮਰਿੰਦਰ ਦੀ ਪਾਰਟੀ ਨਾ ਤਾਂ ਪੰਜਾਬੀਆਂ ਲਈ ਹੈ, ਨਾ ਲੋਕਾਂ ਲਈ ਤੇ ਕਾਂਗਰਸ ਲਈ ਤਾਂ ਹੈ ਹੀ ਨਹੀਂ।

ਜ਼ਿਕਰਯੋਗ ਹੈ ਕਿ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਣ ਤੋਂ ਬਾਅਦ ਆਪਣੀ ਨਵੀਂ ਪਾਰਟੀ “ਪੰਜਾਬ ਲੋਕ ਕਾਂਗਰਸ” ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

Show More

Related Articles

Leave a Reply

Your email address will not be published. Required fields are marked *

Back to top button