ਚੰਡੀਗੜ੍ਹਪੰਜਾਬਰਾਜਨੀਤੀ
Trending

ਮਨੀਸ਼ ਤਿਵਾੜੀ ਨੇ ਏ.ਜੀ. ਹਟਾਉਣ ’ਤੇ ਚੰਨੀ ਸਰਕਾਰ ’ਤੇ ਚੁੱਕੇ ਸਵਾਲ

Manish Tewari Questions raised on Channi government over removal.

ਚੰਡੀਗੜ੍ਹ, 10 ਨਵੰਬਰ: ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਏ.ਜੀ. ਹਟਾਉਣ ’ਤੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ, ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਏ.ਜੀ. ਦੇ ਅਹੁਦੇ ਦਾ ਸਿਆਸੀ ਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨਿਕ ਅਹੁਦੇ ਦਾ ਸਿਆਸੀਕਰਨ ਮੰਦਭਾਗਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਵਕੀਲ ਕਿਸੇ ਕੇਸ ਜਾਂ ਉਸ ਨਾਲ ਜੁੜੇ ਵਿਅਕਤੀ ਨਾਲ ਵਿਆਹਿਆ ਨਹੀਂ ਹੁੰਦਾ। ਇਸ ਨਾਲ ਹੀ ਟਵੀਟ ’ਚ ਲਿਖਿਆ ਕਿ ਹੁਣ ਪੰਜਾਬ ਸਰਕਾਰ ਨਵੇਂ ਏ.ਜੀ. ਦੀ ਨਿਯੁਕਤੀ ਕਰਨ ਜਾ ਰਹੀ ਹੈ ਤਾਂ ਇਹ ਸਲਾਹ ਹੈ ਕਿ ਇਸ ਵਾਰ ਬਾਰ ਕਾਊਂਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਧਿਆਨ ’ਚ ਰੱਖ ਕੇ ਹੀ ਨਿਯੁਕਤੀ ਕੀਤੀ ਜਾਵੇ।

Show More

Related Articles

Leave a Reply

Your email address will not be published. Required fields are marked *

Back to top button