ਚੰਡੀਗੜ੍ਹਪੰਜਾਬ
Trending

ਚੰਨੀ ਸਰਕਾਰ ਨੇ 11 ਪੁਲਿਸ ਮੁਲਾਜ਼ਮ ਕੀਤੇ ਬਰਖ਼ਾਸਤ, ਪੜ੍ਹੋ ਕੀ ਹੈ ਕਾਰਨ…

ਚੰਡੀਗੜ੍ਹ 11 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਮਾਮਲਿਆਂ ‘ਚ ਸ਼ਾਮਿਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨਾਲ ਸੰਬਧਿਤ ਤੇ ਡਿਊਟੀ ਤੇ ਤਾਇਨਤ 11 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋਸ਼ੀ ਪਾਏ ਜਾਣ ਤੇ ਨੌਕਰੀ ਤੋਂ ਚਲਦਾ ਕਰ ਦਿੱਤਾ ਹੈ।

ਡਿਊਟੀ ਤੋਂ ਬਰਖਾਸਤ ਕੀਤੇ ਗਏ ਮੁਲਾਜ਼ਮਾਂ ‘ਚ ਪ੍ਰਿਤਪਾਲ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਕਾਰਜ ਸਿੰਘ, ਬਲਵਿੰਦਰ ਸਿੰਘ ਸੰਧੂ, ਕੁਲਦੀਪ ਸਿੰਘ, ਸੁਭਾਸ਼ ਚੰਦ, ਮਨਜੀਤ ਸਿੰਘ, ਓਮ ਪ੍ਰਕਾਸ਼, ਗੁਰਜੰਟ ਸਿੰਘ ਅਤੇ ਸੁਰਿੰਦਰ ਕੁਮਾਰ ਸ਼ਾਮਿਲ ਹਨ।

Show More

Related Articles

Leave a Reply

Your email address will not be published.

Back to top button