ਪੰਜਾਬ

ਗੁਰਪ੍ਰੀਤ ਸੋਢੀ ‘ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਐਸੋਸੀਏਸ਼ਨ’ ਦੇ ਪੰਜਾਬ ਚੇਅਰਮੈਨ ਨਿਯੁਕਤ

ਫਿਰੋਜਪੁਰ 6 ਅਗਸਤ (ਅਸ਼ੋਕ ਭਾਰਦਵਾਜ) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਐਸੋਸੀਏਸ਼ਨ ਤੇ ਆਬਕਾਰੀ ਤੇ ਕਰ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਚੰਗੀਆਂ ਸੇਵਾਵਾਂ ਦੇਣ ਬਦਲੇ ਹਾਈ ਕਮਾਨ ਵਲੋਂ ਗੁਰਪ੍ਰੀਤ ਸਿੰਘ ਸੋਢੀ ਨੂੰ ਪੰਜਾਬ ਦਾ ਚੇਅਰਮੈਨ ਬਣਾਇਆ ਗਿਆ ਹੈ।

ਇਸ ਮੌਕੇ ਤੇ ਗੁਰਪ੍ਰੀਤ ਸਿੰਘ ਸੋਢੀ ਵਲੋਂ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਵਿਸ਼ਵਾਸ ਦਿਵਾਇਆ ਕੇ ਉਹਨਾਂ ਵਲੋਂ ਲਗਾਈ ਗਈ, ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਆਪਣੇ ਮੁਲਾਜ਼ਿਮਾ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਣਗੇ।

Show More

Related Articles

Leave a Reply

Your email address will not be published.

Back to top button