ਸਾਹਿਤਦੁਆਬਾਪੰਜਾਬ

ਉਘੇ ਲੇਖਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਨਹੀਂ ਰਹੇ

ਜਲੰਧਰ, 24 ਮਈ – ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਹਲਕਿਆਂ ਵਿਚ ਇਹ ਖ਼ਬਰ ਬੇਹੱਦ ਦੁਖ ਨਾਲ ਪੜੀ ਜਾਏਗੀ ਕਿ ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ।

ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚ ਜਲੰਧਰ ਦੇ ਇਕ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।

Show More

Related Articles

Leave a Reply

Your email address will not be published. Required fields are marked *

Back to top button