ਚੰਡੀਗੜ੍ਹਪੰਜਾਬਰਾਜਨੀਤੀ
Trending

ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ Vigilance ਨੇ ਕੀਤਾ ਤਲਬ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 26 ਮਈ (ਨਰਿੰਦਰ ਪਾਲ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗ-ਏ-ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੂੰ ਭਾਰਤ ਦੇ ਵੱਕਾਰੀ ਪੁਰਸਕਾਰ “ਪਦਮ ਵਿਭੂਸ਼ਣ” ਨਾਲ ਵੀ ਸਨਮਾਨਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਵਲੋਂ ਜੰਗ-ਏ-ਆਜ਼ਾਦੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਜਾ ਚੁੱਕਿਆ ਹੈ।

Show More

Related Articles

Leave a Reply

Your email address will not be published. Required fields are marked *

Back to top button